ਲੇਕਿਨ ਛੋਟਾ ਭਰਾ ਵੱਡੇ ਭਰਾ ਉੱਤੇ ਕਿਸੇ ਦੂਸਰੀ ਮਹਿਲਾ ਨਾਲ ਨਾਜਾਇਜ਼ ਸਬੰਧਾਂ ਦਾ ਸ਼ੱਕ ਕਰਦਾ ਸੀ ਅਤੇ ਵੱਡੇ ਭਰਾ ਨੂੰ ਇਸ ਕੰਮ ਤੋਂ ਰੋਕਦਾ ਸੀ ਅਤੇ ਇਸੇ ਵਜ੍ਹਾ ਨੂੰ ਲੈਕੇ ਦੋਨਾਂ ਦਰਮਿਆਨ ਝਗੜਾ ਹੋਇਆ ਅਤੇ ਇਸੇ ਦੌਰਾਨ ਛੋਟੇ ਭਰਾ ਨੇ ਤੇਜ਼ਧਾਰ ਦਾਤਰ ਨਾਲ ਹਮਲਾ ਕਰਦੇ ਹੋਏ ਵੱਡੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਫ਼ਰਾਰ ਹੋ ਗਿਆ।