ਇਸ ਦੌਰਾਨ ਤੁਰੰਤ ਉਸ ਨੂੰ ਇਲਾਜ ਲਈ ਮੋਗਾ ਦੇ ਮੈਡੀਸਿਟੀ ‘ਚ ਦਾਖਲ ਕਰਾਇਆ ਗਿਆ ਹੈ ਜਿੱਥੇ ਉਸ ਦਾ ਆਪਰੇਸ਼ਨ ਚੱਲ ਰਿਹਾ ਹੈ। ਅਭਿਸ਼ੇਕ ਢੀਂਗਰਾ ਦੇ ਪਿਤਾ ਮੋਗਾ ‘ਚ ਗੁਰੂ ਨਾਨਕ ਮਾਰਕੀਟ ‘ਚ ਸਥਿਤ ਇੱਕ ਕੱਪੜਾ ਵਪਾਰੀ ਦਾ ਕੰਮ ਕਰਦਾ ਹੈ।
ਉਸ ਦਾ ਇਲਾਜ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚਲ ਰਿਹਾ ਹੈ। ਕਾਰਨਾਂ ਬਾਰੇ ਅਜੇ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।