ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆਲੜਾਈ ਤੋਂ ਬਾਅਦ ਪਤੀ ਸੁਨੀਲ ਆਪਣੀ ਪਤਨੀ ਨੂੰ ਜ਼ਬਰਦਸਤੀ ਘੜੀਸ ਕੇ ਬਾਲਕੋਨੀ ਵਿੱਚ ਲੈ ਗਿਆ ਅਤੇ ਉਥੋਂ ਧੱਕਾ ਦੇ ਦਿੱਤਾ। ਔਰਤ ਨੂੰ ਗੰਭੀਰ ਹਾਲਤ ਵਿੱਚ ਰਾਏਪੁਰ ਦੇ ਡੀਕੇਐਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੁਲੀਸ ਨੇ ਸੁਨੀਲ ਖ਼ਿਲਾਫ਼ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਅਤੇ ਐਂਬੂਲੈਂਸ ਨੂੰ ਦਿੱਤੀ। ਇਸ ਮੌਕੇ ਪੁਲਸ ਨੇ ਦੱਸਿਆ ਕਿ ਲੜਾਈ ਦਾ ਕਾਰਨ ਮੋਬਾਇਲ ਫੋਨ ਦੇਖਣ ਅਤੇ ਖਾਣਾ ਨਾ ਦੇਣ ਨੂੰ ਲੈ ਕੇ ਤਕਰਾਰ ਸੀ।
ਪਤਨੀ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ
ਪਤੀ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ