EPFO ਨੇ ਸੌਖਾ ਕੀਤਾ ਇੱਕ ਕੰਪਨੀ ਤੋਂ ਦੂਜੀ ਕੰਪਨੀ ‘ਚ ਖਾਤਾ ਟ੍ਰਾਂਸਫ਼ਰ ਕਰਨਾ, ਹੁਣ ਕੰਪਨੀ ਦੀ ਨਹੀਂ ਸਿਰਫ ਇੱਕ OTP ਦੀ ਲੋੜ
ਨਵੀਂ ਦਿੱਲੀ (ਵੀਓਪੀ ਬਿਊਰੋ) EPFO, OTP, PF ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੇ ਮੈਂਬਰ ਆਪਣੇ ਨਿੱਜੀ ਵੇਰਵਿਆਂ ਜਿਵੇਂ ਕਿ ਨਾਮ ਆਦਿ ਨੂੰ ਆਸਾਨੀ ਨਾਲ ਠੀਕ ਕਰ ਸਕਣਗੇ। ਇਹ ਜਾਣਕਾਰੀ ਕੇਂਦਰੀ ਮੰਤਰੀ ਨੇ ਸ਼ਨੀਵਾਰ ਨੂੰ ਦਿੱਤੀ। ਸਰਕਾਰ ਵੱਲੋਂ EPFO ਵਿੱਚ ਸੁਧਾਰ ਲਾਗੂ ਕੀਤੇ ਗਏ ਹਨ, ਜਿਸ ਤੋਂ ਬਾਅਦ ਮੈਂਬਰ EPFO ਦੇ ਡਿਜੀਟਲ ਪਲੇਟਫਾਰਮ ‘ਤੇ ਜਾ ਕੇ ਆਪਣੀ ਨਿੱਜੀ ਜਾਣਕਾਰੀ ਨੂੰ ਆਸਾਨੀ ਨਾਲ ਬਦਲ ਸਕਣਗੇ।





