ਯਾਤਰੀਆਂ ਨਾਲ ਭਰੇ ਜਹਾਜ਼ ਨਾਲ ਟਕਰਾਇਆ ਫੌਜ ਦਾ ਹੈਲੀਕਾਪਟਰ, ਕਈ ਮੌ+ਤਾਂ
Helicopter, plan, crash
ਵੀਓਪੀ ਬਿਊਰੋ- ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਇੱਕ ਯਾਤਰੀ ਜਹਾਜ਼ ਅਤੇ ਇੱਕ ਫ਼ੌਜ ਦੇ ਹੈਲੀਕਾਪਟਰ ਦੀ ਟੱਕਰ ਹੋ ਗਈ। ਜਹਾਜ਼ ਵਿੱਚ ਬਹੁਤ ਸਾਰੇ ਯਾਤਰੀ ਸਵਾਰ ਸਨ; ਇਹ ਹਾਦਸਾ ਹਵਾਈ ਅੱਡੇ ਦੇ ਨੇੜੇ ਵਾਪਰਿਆ।






