Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
July
10
ਸ਼ਾਹਕੋਟ ਹਲਕੇ ਵਿੱਚ ਕਾਂਗਰਸ ਨੂੰ ਝਟਕਾ,10 ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ
jalandhar
Politics
Punjab
ਸ਼ਾਹਕੋਟ ਹਲਕੇ ਵਿੱਚ ਕਾਂਗਰਸ ਨੂੰ ਝਟਕਾ,10 ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ
July 10, 2021
Voice of Punjab
ਸ਼ਾਹਕੋਟ ਹਲਕੇ ਵਿੱਚ ਕਾਂਗਰਸ ਨੂੰ ਝਟਕਾ,10 ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ
ਸ਼ਾਹਕੋਟ (ਰੰਗਪੁਰੀ) ਅਗਾਮੀ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਹਲਕਾ ਇੰਚਾਰਜ ਸ਼ਾਹਕੋਟ ਬਚਿੱਤਰ ਸਿੰਘ ਕੋਹਾੜ ਵੱਲੋਂ ਚਲਾਏ ਜਾ ਰਹੇ ਮਿਸ਼ਨ 2022 ਤਹਿਤ ਅੱਜ ਪਿੰਡ ਯੱਕੋਪੂਰ ਦੇ ਕਰੀਬ ਦਸ ਪਰਿਵਾਰਾਂ ਵੱਲੋਂ ਮੌਜੂਦਾ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਗਿਆ । ਇਸ ਮੌਕੇ ਕੋਹਾੜ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਭਰੋਸਾ ਦਵਾਇਆ ਗਿਆ ਕਿ ਸ਼ਾਮਿਲ ਹੋਣ ਵਾਲੇ ਪਤਵੰਤਿਆ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ।
ਇਸ ਮੌਕੇ ਕੁਲਦੀਪ ਸਿੰਘ, ਕਸ਼ਮੀਰ ਸਿੰਘ, ਗੁਰਬਚਨ ਸਿੰਘ, ਅਮਨਦੀਪ ਸਿੰਘ, ਨਿਰਮਲ ਸਿੰਘ, ਪਾਲ ਸਿੰਘ, ਡਾਕਟਰ ਜਸਵਿੰਦਰ ਸਿੰਘ, ਗੁਰਭੇਜ ਸਿੰਘ, ਡਾਕਟਰ ਦਰਸ਼ਨ ਸਿੰਘ, ਜਰਨੈਲ ਸਿੰਘ ਚੰਦੀ, ਸੰਤੋਖ ਸਿੰਘ ਸਾਬਕਾ ਪ੍ਰਧਾਨ, ਗੁਰਵਿੰਦਰ ਸਿੰਘ, ਹਰਮਨਬੀਰ ਸਿੰਘ, ਕੁਲਦੀਪ ਸਿੰਘ ਖਿੰਡਾ, ਰੇਸ਼ਮ ਸਿੰਘ ਅਤੇ ਜਤਿੰਦਰ ਸਿੰਘ ਹਾਜ਼ਿਰ ਰਹੇ । ਇਸ ਤੋਂ ਇਲਾਵਾ ਜਥੇਦਾਰ ਚਰਨ ਸਿੰਘ, ਰਣਧੀਰ ਸਿੰਘ ਰਾਣਾ, ਬਾਵਾ ਸਿੰਘ ਕੰਗ,ਬਲਵਿੰਦਰ ਸਿੰਘ ਬਿੱਲੀ ਚਹਾਰਮ, ਸੋਹਣ ਸਿੰਘ ਖਹਿਰਾ, ਕੇਵਲ ਸਿੰਘ ਰੂਪੇਵਾਲੀ, ਸੁਰਜੀਤ ਸਿੰਘ, ਕਮਲਦੀਪ ਸਿੰਘ ਸੋਢੀ, ਸੁਖਦੇਵ ਸਿੰਘ ਢੋਟ, ਦੇਸ ਰਾਜ ਸਰਪੰਚ, ਜਗਜੋਤ ਆਹਲੂਵਾਲੀਆ, ਅਮਨਪ੍ਰੀਤ ਸਿੰਘ ਸੋਨੂੰ, ਸਿਮਰਤਪਾਲ ਸਿੰਘ ਢੋਟ ਵੀ ਮੌਜੂਦ ਸਨ।
Post navigation
ਸਮਾਜ ਸੇਵਕ ਪਰਮਜੀਤ ਮਹੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ
ਗੈਂਗਸਟਰਾ ਵਲੋਂ ਖਾਲਿਸਤਾਨੀ ਸਮਰਥਕਾਂ ਨਾਲ ਮਿਲ ਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਨੂੰ ਸ਼ਿਵ ਸੈਨਾ ਸੂਰਜਵੰਸ਼ੀ ਨਹੀਂ ਕਰੇਗੀ ਬਰਦਾਸ਼ਤ – ਸੁਨੀਲ ਭਸੀਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us