What’s app ਗਰੁੱਪ ‘ਚ ਹੋਈ ਲੜਾ+ਈ, Remove ਕੀਤਾ ਤਾਂ ਐਡਮਿਨ ਨੂੰ ਮਾਰ’ਤੀ ਗੋ-ਲੀ
ਕਰਾਚੀ (ਵੀਓਪੀ ਬਿਊਰੋ) ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਰੇਗੀ ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੂੰ ਵਟਸਐਪ ਗਰੁੱਪ ਤੋਂ ਹਟਾਉਣ ਤੋਂ ਬਾਅਦ ਮਾਰ ਦਿੱਤਾ ਗਿਆ। ਇਹ ਸਨਸਨੀਖੇਜ਼ ਘਟਨਾ 9 ਮਾਰਚ ਦੀ ਸ਼ਾਮ ਨੂੰ ਵਾਪਰੀ, ਜਿਸ ਤੋਂ ਬਾਅਦ ਦੋਸ਼ੀ ਫਰਾਰ ਹੈ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਹੈ।




