ਬਾਪੂ ਆਸਾਰਾਮ ਨੂੰ ਮਿਲੀ 3 ਮਹੀਨੇ ਦੀ ਅੰਤਰਿਮ ਜ਼ਮਾਨਤ
ਵੀਓਪੀ ਬਿਊਰੋ – bapu sassaram bail guzrat high court latest news ajab galab news delhi rap case ਗੁਜਰਾਤ ਹਾਈ ਕੋਰਟ ਨੇ ਬਾਪੂ ਆਸਾਰਾਮ ਨੂੰ ਮੈਡੀਕਲ ਆਧਾਰ ‘ਤੇ 3 ਮਹੀਨੇ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ, ਇਹ ਫੈਸਲਾ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ, ਜਿਸ ਅਨੁਸਾਰ ਉਹ ਪਹਿਲਾਂ ਹੀ 31 ਮਾਰਚ ਤੱਕ ਅੰਤਰਿਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹੈ। ਆਸਾਰਾਮ ਨੇ ਗੁਜਰਾਤ ਹਾਈ ਕੋਰਟ ਵਿੱਚ 6 ਮਹੀਨੇ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।





