ਕੈਨੇਡਾ ਜਾ ਕੇ ਮੁਕਰੀ ਮੰਗੇਤਰ, ਨੌਜਵਾਨ ਨੇ ਕੀਤੀ ਖੁਦ+ਕੁਸ਼ੀ
ਹੁਸ਼ਿਆਰਪੁਰ (ਵੀਓਪੀ ਬਿਊਰੋ) ਹੁਸ਼ਿਆਰਪੁਰ ਦੇ ਪਿੰਡ ਸੈਲਾ ਕਲਾਂ ਦੇ ਇੱਕ ਨੌਜਵਾਨ ਵਲੋਂ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜੀ ਮੰਗੇਤਰ ਵਲੋਂ ਧੋਖਾ ਦਿੱਤੇ ਜਾਣ ਤੋਂ ਬਾਅਦ ਖ਼ੁਦਕੁਸੀ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਲੜਕੇ ਦਾ ਅੱਜ ਸੈਲਾ ਖ਼ੁਰਦ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ।