ਕੁਝ ਸਮਾਂ ਪਹਿਲਾਂ ਗ੍ਰਿਫ਼ਤਾਰ ਕੀਤਾ AAP ਦਾ ਵਿਧਾਇਕ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ!
ਵੀਓਪੀ ਬਿਊਰੋ – ਸੂਤਰਾਂ ਦੇ ਹਵਾਲੇ ਤੋਂ ਪੰਜਾਬ ‘ਚ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕੁਝ ਸਮਾਂ ਪਹਿਲਾਂ ਪਟਿਆਲਾ ਪੁਲਿਸ ਨੇ ਹਲਕਾ ਸਨੌਰ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ, ਉੱਥੇ ਹੀ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਉਕਤ ਵਿਧਾਇਕ ਪੁਲਿਸ ਦੀ ਹਿਰਾਸਤ ਵਿੱਚੋਂ ਗ੍ਰਿਫ਼ਤਾਰ ਹੋ ਗਿਆ ਹੈ।
ਜਾਣਕਾਰੀ ਮਿਲੀ ਸੀ ਕਿ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਅੱਜ ਇਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਇਕ ਵੀਡੀਓ ਜਾਰੀ ਕਰਕੇ ਪਠਾਨਮਾਜਰਾ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਵਿਰੁੱਧ ਉਨ੍ਹਾਂ ਦੀ ਸਾਬਕਾ ਪਤਨੀ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਵਿੱਚ ਆਈਪੀਸੀ ਦੀ ਧਾਰਾ 376 (ਬਲਾਤਕਾਰ) ਤਹਿਤ ਮਾਮਲਾ ਦਰਜ ਕੀਤਾ ਹੈ।


ਇਸ ਦੌਰਾਨ ਜਾਣਕਾਰੀ ਸਾਹਮਣੇ ਆਈ ਹੈ ਕਿ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੁਲਿਸ ਦੀ ਹਿਰਾਸਤ ‘ਚੋਂ ਗ੍ਰਿਫ਼ਤਾਰ ਹੋ ਗਿਆ ਹੈ।




