ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 61 DSP ਬਦਲੇ

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 61 DSP ਬਦਲੇ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਸਮੇਂ ਸਮੇਂ ‘ਤੇ ਪ੍ਰਸ਼ਾਸਨਿਕ ਫੇਰ ਬਦਲ ਕਰਦੀ ਰਹਿੰਦੀ ਹੈ ਤਾਂ ਜੋ ਸਰਕਾਰੀ ਵਿਵਸਥਾ ਨੂੰ ਸਹੀ ਅਤੇ ਸੁਚਾਰੂ ਢੰਗ ਢੰਗ ਦੇ ਨਾਲ ਚਲਾਇਆ ਜਾਵੇ ਅਤੇ ਭਰਿਸ਼ਟਾਚਾਰ ਵਰਗੇ ਵੱਡੇ ਮਾਮਲਿਆਂ ਨੂੰ ਨੱਥ ਪਾਈ ਜਾਵੇ। ਇਸੇ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰ ਬਦਲ ਕੀਤਾ ਹੈ।
ਪੰਜਾਬ ਪੁਲਿਸ ਵਿਭਾਗ ਨੇ ਨੇ 61 ਡੀਐੱਸਪੀ ਰੈਂਕ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

error: Content is protected !!