ਮਾਝੇ ‘ਚ ਕਰਿਆਨਾ ਵਪਾਰੀ ਦਾ ਕ+ਤ+ਲ

ਮਾਝੇ ‘ਚ ਕਰਿਆਨਾ ਵਪਾਰੀ ਦਾ ਕ+ਤ+ਲ
ਤਰਨਤਾਰਨ (ਵੀਓਪੀ ਬਿਊਰੋ) ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਤੋਂ ਇਸ ਸਮੇਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਦੇ ਪਿੰਡ ਭੁੱਲਰ ਵਿਖੇ ਕਰਿਆਨਾ ਵਪਾਰੀ ਨੂੰ ਗੋਲੀਆਂ ਮਾਰ ਕੇ ਮੌ+ਤ ਦੇ ਘਾਟ ਉਤਾਰ ਦਿੱਤਾ ਅਤੇ ਇਸ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤ+ਕ ਦੀ ਪਛਾਣ ਦਲਜੀਤ ਸਿੰਘ ਉਮਰ 47 ਸਾਲ ਵਜੋਂ ਹੋਈ ਹੈ।
ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾ+ਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਬਾਈਕ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰੀਆਂ ਹਨ।
error: Content is protected !!