Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
March
12
ਖਹਿਰਾ ਦੇ ਬਿਆਨ ਵਾਲੇ ਪੁਆੜੇ ਤੋਂ ਬਾਅਦ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਇਆ ਉਸ ਦਾ ਪੁੱਤ
Latest News
National
Politics
Punjab
ਖਹਿਰਾ ਦੇ ਬਿਆਨ ਵਾਲੇ ਪੁਆੜੇ ਤੋਂ ਬਾਅਦ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਇਆ ਉਸ ਦਾ ਪੁੱਤ
March 12, 2026
VOP TV
ਖਹਿਰਾ ਦੇ ਬਿਆਨ ਵਾਲੇ ਪੁਆੜੇ ਤੋਂ ਬਾਅਦ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਇਆ ਉਸ ਦਾ ਪੁੱਤ
ਵੀਓਪੀ ਬਿਊਰੋ – 1000 ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿਵੇਂ ਜੰਮ ਲਊ ਸੂਰਮੇ? : ਸੁਖਪਾਲ ਖਹਿਰਾ, ਇਸ ਬਿਆਨ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧੀਆ ਹੋਈਆਂ ਹਨ। ਇਸ ਮਾਮਲੇ ਵਿੱਚ ਅੱਜ ਸੁਖਪਾਲ ਸਿੰਘ ਖਹਿਰਾ ਦੇ ਬੇਟੇ ਮਹਿਤਾਬ ਆਪਣੇ ਵਕੀਲ ਕੂਬਰ ਸ਼ੇਰ ਸਿੰਘ ਨਾਲ ਹੋਏ ਮਹਿਲਾ ਕਮਿਸ਼ਨ ਸਾਹਮਣੇ ਪੇਸ਼।
ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਜੋ ਸੰਮਨ ਭੇਜੇ ਗਏ ਹਨ ਉਸ ਵਿੱਚ ਕੋਈ ਵੀ ਜਾਣਕਾਰੀ ਨਹੀਂ ਹੈ ਇਸ ਲਈ ਪਹਿਲਾਂ ਉਹਨਾਂ ਨੂੰ ਸ਼ਿਕਾਇਤ ਦੀ ਕਾਪੀ ਦਿੱਤੀ ਜਾਵੇ ਤਾਂ ਜੋ ਉਹ ਪਹਿਰੇ ਵਾਈਜ਼ ਆਪਣਾ ਜਵਾਬ ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਕਰ ਸਕਣ। ਜਿਸ ਲਈ ਉਹਨਾਂ ਵੱਲੋਂ ਇੱਕ ਹਫਤੇ ਦਾ ਸਮੇਂ ਮੰਗਿਆ ਗਿਆ ਹੈ।
ਇਸ ਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਅਤੇ ਵਕੀਲ ਕੁਵਰ ਸ਼ੇਰ ਸਿੰਘ ਵੱਲੋਂ ਇੱਕ ਸ਼ਿਕਾਇਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਖਿਲਾਫ ਮਹਿਲਾ ਕਮਿਸ਼ਨ ਪੰਜਾਬ ਨੂੰ ਦਿੱਤੀ, ਜਿਸ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮਹਿਲਾ ਦਿਵਸ ਵਾਲੇ ਦਿਨ ਸੰਗਰੂਰ ਕਾਲਜ ਵਿੱਚ ਮਹਿਲਾਵਾਂ ਪ੍ਰਤੀ ਮਾੜੀ ਸੋਚ ਅਤੇ ਸ਼ਬਦਾਵਲੀ ਵਰਤੀ ਗਈ ਹੈ।
Post navigation
ਹੁਣ 25 ਦਿਨ ਬਾਅਦ ਹੋਇਆ ਕਰੇਗੀ ਗੈਸ ਸਿਲੰਡਰ ਦੀ ਬੁਕਿੰਗ
ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us