Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
March
12
ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਨੇ ਭਾਜਪਾ ਛੱਡੀ, ਮੁੜ ਅਕਾਲੀ ਦਲ ਵਿੱਚ ਸ਼ਾਮਲ
Latest News
Politics
Punjab
ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਨੇ ਭਾਜਪਾ ਛੱਡੀ, ਮੁੜ ਅਕਾਲੀ ਦਲ ਵਿੱਚ ਸ਼ਾਮਲ
March 12, 2026
Voice of Punjab
ਬੰਗਾ
ਦੇ
ਸਾਬਕਾ
ਵਿਧਾਇਕ
ਮੋਹਨ
ਲਾਲ
ਨੇ
ਭਾਜਪਾ
ਛੱਡੀ,
ਮੁੜ
ਅਕਾਲੀ
ਦਲ
ਵਿੱਚ
ਸ਼ਾਮਲ
ਬੰਗਾ (ਵੀਓਪੀ ਬਿਊਰੋ) ਬੰਗਾ ਤੋਂ ਇੱਕ ਵੱਡੀ ਰਾਜਨੀਤਿਕ ਖ਼ਬਰ ਸਾਹਮਣੇ ਆ ਰਹੀ ਹੈ। ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਫੜ ਲਿਆ ਹੈ।
ਮੋਹਨ ਲਾਲ ਬੰਗਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਇਲਾਕੇ ਦੀ ਰਾਜਨੀਤੀ ਵਿੱਚ ਉਨ੍ਹਾਂ ਦੀ ਖਾਸ ਪਛਾਣ ਹੈ। ਅਕਾਲੀ ਦਲ ਵਿੱਚ ਵਾਪਸੀ ਕਰਦੇ ਹੋਏ ਉਨ੍ਹਾਂ ਨੇ ਭਾਜਪਾ ਪੰਜਾਬ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਹੈ।
ਦੱਸ ਦੇਈਏ ਕਿ ਮੋਹਨ ਲਾਲ ਸਾਬਕਾ ਮੰਤਰੀ ਸਵਰਨ ਰਾਮ ਦੇ ਪੁੱਤਰ ਹਨ। ਸਵਰਨ ਰਾਮ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੌਰਾਨ ਦੋ ਵਾਰ ਮੰਤਰੀ ਵਜੋਂ ਸੇਵਾ ਨਿਭਾਈ ਸੀ ਅਤੇ ਉਹ ਅਕਾਲੀ ਦਲ ਦੇ ਮਜ਼ਬੂਤ ਨੇਤਾਵਾਂ ਵਿੱਚ ਸ਼ੁਮਾਰ ਕੀਤੇ ਜਾਂਦੇ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਮੋਹਨ ਲਾਲ ਦੀ ਵਾਪਸੀ ਨਾਲ ਬੰਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸੰਗਠਨ ਨੂੰ ਨਵਾਂ ਜੋਸ਼ ਮਿਲੇਗਾ।
ਹੁਣ ਦੇਖਣਾ ਇਹ ਹੋਵੇਗਾ ਕਿ ਮੋਹਨ ਲਾਲ ਦੀ ਇਹ ਵਾਪਸੀ ਆਉਣ ਵਾਲੀ ਰਾਜਨੀਤੀ ਵਿੱਚ ਕਿੰਨਾ ਪ੍ਰਭਾਵ ਛੱਡਦੀ ਹੈ।
Post navigation
ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਲਾੜੇ ਦੇ ਦੋਸਤਾਂ ਨੇ ਸੜਕਾਂ ‘ਤੇ ਹੀ ਉਡਾਏ ਨੋਟ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us