Breaking… ਲਾਲਜੀਤ ਭੁੱਲਰ ਗ੍ਰਿਫ਼ਤਾਰ

Breaking… ਲਾਲਜੀਤ ਭੁੱਲਰ ਗ੍ਰਿਫ਼ਤਾਰ

ਵੀਓਪੀ ਬਿਊਰੋ- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਡੀਐਮ ਦੇ ਜ਼ਹਿਰ ਨਿਗਲਦੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਸ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ।

ਇਸੇ ਵਿਚਾਲੇ ਪੁਲਿਸ ਨੇ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

error: Content is protected !!