Skip to content
Sunday, May 3, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
May
3
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
Latest News
National
Politics
Punjab
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
May 3, 2026
VOP TV
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਵੀਓਪੀ ਬਿਊਰੋ- ਪੰਜਾਬ ਸਰਕਾਰ ਵੱਲੋਂ ਬਣਾਏ ਬੇਅਦਬੀ ਖਿਲਾਫ਼ ਕਾਨੂੰਨ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਇਕੱਤਰਤਾ ਬੁਲਾਈ ਗਈ ਸੀ। ਇਸ ਦੌਰਾਨ SGPC ਦੀ ਸਲਾਹ ਤੋਂ ਬਿਨਾ ਬਣਾਏ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਇਸ ਤੋਂ ਇਲਾਵਾ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਾਨੂੰਨ ਦੇ ਮਸਲੇ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ 8 ਮਈ ਨੂੰ ਤਲਬ ਕੀਤਾ ਗਿਆ।
ਇਸ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਮਹਾਨ, ਸਰਬਉੱਚ ਅਤੇ ਅਤਿਅੰਤ ਸਤਿਕਾਰਯੋਗ ਹਨ। ਅਸੀਂ ਸਮੇਂ-ਸਮੇਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਸੇਧ ਲੈਂਦੇ ਰਹਿੰਦੇ ਹਨ।” ਉਹ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਣਗੇ।
Post navigation
ਗੈਸ ਦੀਆਂ ਵਧੀਆਂ ਕੀਮਤਾਂ ਤੋਂ ਪਰੇਸ਼ਾਨ ਆਮ ਲੋਕ, ਥਾਂ-ਥਾਂ ਰੋਸ ਪ੍ਰਦਰਸ਼ਨ
ਭੈਣ ਦਾ ਉਜਾੜਿਆ ਸੁਹਾਗ, ਸਾਲੇ ਨੇ ਜੀਜੇ ਦਾ ਕੀਤਾ ਕ+ਤ+ਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us