ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਪਾਰਟੀ ਪ੍ਰੋਗਰਾਮ ਘਰ ਘਰ ਪਹੁੰਚਾਉਣ ਵਾਸਤੇ ਹਲਕਾ ਜੰਡਿਆਲਾ ਗੁਰੂ ਨਾਲ ਸੰਬੰਧਿਤ ਸੀਨੀਅਰ ਅਕਾਲੀ ਆਗੂ ਰਵਿੰਦਰਪਾਲ ਕੁੱਕੂ ਸਾਬਕਾ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜ ਪੱਧਰੀ (ਪੀ. ਏ. ਸੀ) ਕਮੇਟੀ ਦਾ ਦੁਬਾਰਾ ਮੈਂਬਰ ਨਿਯੁਕਤ ਕੀਤਾ ਗਿਆ।






