Thursday, August 13, 2026
spot_img
HomeLatest NewsBIG BREAKING: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ

BIG BREAKING: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ

ਨਾਂਦੇੜ ਸਾਹਿਬ (ਵੀਓਪੀ ਬਿਊਰੋ) ਵੱਡੀ ਖ਼ਬਰ ਨਾਂਦੇੜ ਸਾਹਿਬ ਤੋਂ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਣ ਦੀ ਖ਼ਬਰ ਹੈ।

ਇਸ ਹਮਲੇ ਦੌਰਾਨ ਸੁਖਬੀਰ ਬਾਦਲ ਦੇ ਗੁੱਟ ‘ਤੇ ਸੱਟ ਲੱਗੀ ਹੈ ਅਤੇ ਇਹੀ ਵੀ ਪਤਾ ਲੱਗਾ ਹੈ ਕੀ ਇਸ ਹਮਲੇ ਚ ਇੱਕ ਪੁਲਿਸ ਕਰਮੀ ਵੀ ਜਖਮੀ ਹੋਏ ਹਨ|

ਘਟਨਾ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਏ ਜਾਣ ਦੀ ਜਾਣਕਾਰੀ ਮਿਲ ਰਹੀ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਤੇ ਚਿੰਤਾ ਦਾ ਮਾਹੌਲ ਹੈ। ਹਾਲਾਂਕਿ ਹਮਲੇ ਨਾਲ ਜੁੜੀਆਂ ਪੂਰੀਆਂ ਅਤੇ ਅਧਿਕਾਰਤ ਜਾਣਕਾਰੀਆਂ ਦੀ ਅਜੇ ਉਡੀਕ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਹੋਰ ਵੇਰਵੇ ਸਾਹਮਣੇ ਆਉਣ ’ਤੇ ਤੁਹਾਨੂੰ ਤੁਰੰਤ ਅਪਡੇਟ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments