Saturday, August 15, 2026
spot_img
HomeLatest Newsਕੌਂਸਲਰ ਸਰਬਜੀਤ ਸਿੰਘ ਡਿੰਪੀ ਨੇ ਤਿਰੰਗਾ ਲਹਿਰਾਇਆ

ਕੌਂਸਲਰ ਸਰਬਜੀਤ ਸਿੰਘ ਡਿੰਪੀ ਨੇ ਤਿਰੰਗਾ ਲਹਿਰਾਇਆ

ਜੰਡਿਆਲਾ ਗੁਰੂ 15 ਅਗਸਤ (ਵਰਿੰਦਰ ਸਿੰਘ ਮਲਹੋਤਰਾ) :-ਅੱਜ ਆਜ਼ਾਦੀ ਦਾ 80ਵਾਂ ਵਰੇਗੰਢ ਬੜੀ ਧੂੰਮਧਾਮ ਨਾਲ ਸਾਰੇ ਦੇਸ਼ ਵਿੱਚ ਮਨਾਇਆ ਗਿਆ ਇਸ ਮੌਕੇ ਲੋਕਾਂ ਨੇ ਆਪਣੇ ਘਰਾਂ ਦੁਕਾਨਾਂ ਦਫਤਰਾਂ ਆਦਿ ਵਿੱਚ ਤਿਰੰਗਾ ਝੰਡਾ ਲਗਾਕੇ ਆਜ਼ਾਦੀ ਦੀ ਖੁਸ਼ੀ ਵਿੱਚ ਆਪਣਾ ਹਿੱਸਾ ਪਾਇਆ ।

ਇਸੇ ਲੜੀ ਤਹਿਤ ਵਾਰਡ ਨੰਬਰ ਪੰਜ ਤੋਂ ਕੌਂਸਲਰ ਸਰਬਜੀਤ ਸਿੰਘ ਡਿੰਪੀ ਨੇ ਆਪਣੇ ਸਾਥੀਆਂ ਸਮੇਤ ਆਪਣੇ ਦਫਤਰ ਵਿਖੇ ਦੇਸ਼ ਦੀ 80ਵੀ ਆਜ਼ਾਦੀ ਵਰੇਗੰਢ ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ।

ਇਸ ਮੌਕੇ ਨਰਿੰਦਰ ਸਿੰਘ ਕੌਂਸਲਰ ਵਾਰਡ ਨੰਬਰ 7, ਮੰਗਾ ਮਾਸਟਰ, ਮਹਿੰਦਰ ਸਿੰਘ, ਜਤਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਖਬੀਰ ਸਿੰਘ ਬਿੱਟੂ, ਮਨਜੀਤ ਸਿੰਘ ਮੱਲ੍ਹੀ, ਮੰਜੂ ਬਾਲਾ, ਮਨਜੀਤ ਕੌਰ, ਸਤਨਾਮ ਸਿੰਘ ਕਲਸੀ, ਸਤਨਾਮ ਸਿੰਘ ਗਿੱਲ, ਜਗੀਰ ਸਿੰਘ, ਅਵਤਾਰ ਸਿੰਘ, ਕਸ਼ਮੀਰ ਸਿੰਘ, ਯੁਵਰਾਜ ਸਿੰਘ, ਦੀਪਕ, ਆਸ਼ੂ ਅਰੋੜਾ, ਅਨਮੋਲ ਸਿੰਘ, ਸ਼ੇਰੂ ਅਰੋੜਾ, ਦਿਲਬਾਗ ਸਿੰਘ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਜਤਿੰਦਰ ਕੌਰ, ਅੰਜਲੀ, ਆਸ਼ਾ ਰਾਣੀ ਅਤੇ ਹੋਰ ਬਹੁਤ ਸਾਰੇ ਸਾਥੀ ਮੌਜੂਦ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments