Thursday, August 27, 2026
spot_img
HomeLatest Newsਰੱਖੜੀ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ, CM ਨੇ ਕੀਤਾ ਐਲਾਨ

ਰੱਖੜੀ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ, CM ਨੇ ਕੀਤਾ ਐਲਾਨ

(ਵੀਓਪੀ ਬਿਊਰੋ) : ਰੱਖੜੀ ਦੇ ਤਿਉਹਾਰ ਦੇ ਮੌਕੇ ’ਤੇ ਇਸ ਵਾਰ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸਰਕਾਰੀ ਕਰਮਚਾਰੀਆਂ ਲਈ ਛੁੱਟੀ ਰਹੇਗੀ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਿਧਾਨ ਸਭਾ ਸਦਨ ਵਿੱਚ ਇਸ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਰੱਖੜੀ ਦੇ ਮੌਕੇ ’ਤੇ ਸਿਰਫ਼ ਮਹਿਲਾ ਕਰਮਚਾਰੀਆਂ ਨੂੰ ਛੁੱਟੀ ਦਿੱਤੀ ਜਾਂਦੀ ਸੀ, ਜਦਕਿ ਪੁਰਸ਼ ਕਰਮਚਾਰੀਆਂ ਲਈ ਛੁੱਟੀ ਨਹੀਂ ਹੁੰਦੀ ਸੀ।

ਹੁਣ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸਰਕਾਰੀ ਕਰਮਚਾਰੀਆਂ ਲਈ ਸਰਕਾਰੀ ਛੁੱਟੀ ਰਹੇਗੀ।

ਇਸ ਐਲਾਨ ਨਾਲ ਸਰਕਾਰੀ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments