HomeLatest Newsਮੁਫ਼ਤ ਅੱਖਾਂ ਦੇ ਕੈਂਪ ਲਈ ਕੈਨੇਡਾ ਵਾਸੀ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ₹1... Latest Newsਪੰਜਾਬ ਮੁਫ਼ਤ ਅੱਖਾਂ ਦੇ ਕੈਂਪ ਲਈ ਕੈਨੇਡਾ ਵਾਸੀ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ₹1 ਲੱਖ ਦਾ ਦਾਨ By admin September 16, 2026 0 5 Share FacebookTwitterWhatsAppTelegram ਆਦਮਪੁਰ (ਰਾਜੀਵ ਸਿੰਗਲਾ):ਆਦਮਪੁਰ ਮਨੁੱਖਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਲਾਇਨਜ਼ ਕਲੱਬ Adampur Doaba ਵੱਲੋਂ ਕਰਵਾਏ ਜਾ ਰਹੇ ਮੁਫ਼ਤ ਅੱਖਾਂ ਦੇ ਕੈਂਪ ਲਈ ਕੈਨੇਡਾ ਵਾਸੀ ਸ੍ਰੀਮਤੀ ਹਰਪ੍ਰੀਤ ਕੌਰ ਜੀ ਵੱਲੋਂ ₹1,00,000 (ਇੱਕ ਲੱਖ ਰੁਪਏ) ਦਾ ਸ਼ਲਾਘਾਯੋਗ ਦਾਨ ਦਿੱਤਾ ਗਿਆ। ਇਹ ਨੇਕ ਯੋਗਦਾਨ ਲਾਇਨ ਰਾਜ ਕੁਮਾਰ ਪਾਲ ਜੀ ਦੀ ਪ੍ਰੇਰਣਾ ਅਤੇ ਉਤਸ਼ਾਹ ਸਦਕਾ ਸੰਭਵ ਹੋਇਆ। ਕਲੱਬ ਦੇ ਮੈਂਬਰਾਂ ਨੇ ਸ੍ਰੀਮਤੀ ਹਰਪ੍ਰੀਤ ਕੌਰ ਜੀ ਵੱਲੋਂ ਮਨੁੱਖਤਾ ਦੀ ਸੇਵਾ ਲਈ ਦਿੱਤੇ ਇਸ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਲਾਇਨਜ਼ ਕਲੱਬ ਦੇ ਲਾਇਨ ਦਸ਼ਵਿੰਦਰ ਕੁਮਾਰ ਲਾਇਨ ਅਮਰਜੀਤ ਸਿੰਘ ਭੋਗਪੁਰੀਆ ਲਾਇਨ ਵਿਨੋਦ ਟੰਡਨ ਲਾਇਨ ਐਚ.ਐਸ. ਪਰਹਾਰ ਲਾਇਨ ਰਾਜ ਕੁਮਾਰ ਪਾਲ ਲਾਇਨ ਕਮਲਜੀਤ ਸਿੰਘ ਹਾਜ਼ਰ ਸਨ ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਇਹ ਦਾਨ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, ਇਲਾਜ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਸਹਾਇਤਾ ਕਰੇਗਾ। ਉਨ੍ਹਾਂ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਲਈ ਅਜਿਹੇ ਸੇਵਾ ਕਾਰਜ ਸਮਾਜਿਕ ਜ਼ਿੰਮੇਵਾਰੀ ਦੀ ਇੱਕ ਉੱਤਮ ਮਿਸਾਲ ਹਨ। ਲਾਇਨਜ਼ ਕਲੱਬ ਦੇ ਸਮੂਹ ਮੈਂਬਰਾਂ ਵੱਲੋਂ ਸ੍ਰੀਮਤੀ ਹਰਪ੍ਰੀਤ ਕੌਰ ਜੀ ਅਤੇ ਲਾਇਨ ਰਾਜ ਕੁਮਾਰ ਪਾਲ ਜੀ ਦਾ ਇਸ ਮਹਾਨ ਸੇਵਾ ਕਾਰਜ ਵਿੱਚ ਯੋਗਦਾਨ ਪਾਉਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। Share FacebookTwitterWhatsAppTelegram Previous articleਹਲਕਾ ਜੰਡਿਆਲਾ ਗੁਰੂ ਤੋ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਉਮੀਦਵਾਰ ਦਾ ਨਾਮ ਐਲਾਨ ਕਰਨ ਤੇ ਟਿਕੀਆਂ ਸਭ ਦੀਆਂ ਨਜਰਾNext articleਚਾਂਦੀ ਦਾ ਤਗਮਾ ਜਿੱਤ ਕੇ ਵਾਪਸ ਪਰਤੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਐੱਨ.ਸੀ.ਸੀ. ਕੈਡੇਟ ਖੁਸ਼ੀ adminhttps://voiceofpunjabtv.com/ RELATED ARTICLES Latest News ਚਾਂਦੀ ਦਾ ਤਗਮਾ ਜਿੱਤ ਕੇ ਵਾਪਸ ਪਰਤੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਐੱਨ.ਸੀ.ਸੀ. ਕੈਡੇਟ ਖੁਸ਼ੀ September 16, 2026 Latest News ਹਲਕਾ ਜੰਡਿਆਲਾ ਗੁਰੂ ਤੋ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਉਮੀਦਵਾਰ ਦਾ ਨਾਮ ਐਲਾਨ ਕਰਨ ਤੇ ਟਿਕੀਆਂ ਸਭ ਦੀਆਂ ਨਜਰਾ September 15, 2026 Latest News ਐਸ.ਆਈ.ਆਰ.-2026 – ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ September 15, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - - Advertisment - - Advertisment - Most Popular ਚਾਂਦੀ ਦਾ ਤਗਮਾ ਜਿੱਤ ਕੇ ਵਾਪਸ ਪਰਤੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਐੱਨ.ਸੀ.ਸੀ. ਕੈਡੇਟ ਖੁਸ਼ੀ September 16, 2026 ਹਲਕਾ ਜੰਡਿਆਲਾ ਗੁਰੂ ਤੋ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਉਮੀਦਵਾਰ ਦਾ ਨਾਮ ਐਲਾਨ ਕਰਨ ਤੇ ਟਿਕੀਆਂ ਸਭ ਦੀਆਂ ਨਜਰਾ September 15, 2026 ਐਸ.ਆਈ.ਆਰ.-2026 – ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ September 15, 2026 ਖੇਡਾਂ ਵਤਨ ਪੰਜਾਬ ਦੀਆਂ- 2026 – 6 ਬਲਾਕਾਂ ’ਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ September 15, 2026 Load more Recent Comments