ਭਗਤ ਚੁੰਨੀ ਲਾਲ ਦੇ ਦੇਹਾਂਤ ’ਤੇ ਮਨੀਸ਼ ਸਿਸੋਦੀਆ ਨੇ ਭਗਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਨੀਸ਼ ਸਿਸੋਦੀਆ ਦਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਤਾ ਜੀ ਦਾ ਪਿਆਰ, ਮਾਰਗਦਰਸ਼ਨ ਅਤੇ ਆਸ਼ੀਰਵਾਦ ਉਨ੍ਹਾਂ ਦੇ ਜੀਵਨ ਦੀ ਵੱਡੀ ਤਾਕਤ ਰਿਹਾ ਹੈ।
RELATED ARTICLES








