ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ):-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੋ ਸਰਕਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ 17 ਤਰੀਕ ਨੂੰ ਸਵੇਰੇ 12 ਵਜੇ ਤੋਂ ਲੈ ਕੇ ਰੇਲਵੇ ਟਰੈਕਸ ਜਾਮ ਕਰਨ ਦਾ ਸਮਾਂ ਦਿੱਤਾ ਸੀ।
ਉਹ ਸਮਾਂ ਬੀਤ ਜਾਣ ਤੋਂ ਬਾਅਦ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੇਵੀਦਾਸਪੁਰਾ ਰੇਲਵੇ ਟਰੈਕ ਤੇ ਧਰਨਾ ਲਗਾਇਆ ਗਿਆ ਅਤੇ ਟ੍ਰੇਨਾਂ ਨੂੰ ਰੋਕ ਦਿੱਤਾ ਗਿਆ । ਗੱਲਬਾਤ ਨਾ ਮੰਨਣ ਦੇ ਕਾਰਨ ਰੇਲਵੇ ਲਾਈਨਾਂ ਤੇ ਧਰਨਾ ਲਗਾਇਆ ਗਿਆ।





