Wednesday, September 23, 2026
spot_img
HomeLatest Newsਬੀਐਸਐਨਐਲ ਦੀ ਐਡਵਾਈਜਰੀ ਕਮੇਟੀ ਦਾ ਮੈਂਬਰ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੂੰ ਕੀਤਾ...

ਬੀਐਸਐਨਐਲ ਦੀ ਐਡਵਾਈਜਰੀ ਕਮੇਟੀ ਦਾ ਮੈਂਬਰ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੂੰ ਕੀਤਾ ਨਿਯੁਕਤ ਐਮਪੀ ਔਜਲਾ ਦਾ ਕੀਤਾ ਧੰਨਵਾਦ

ਅੰਮ੍ਰਿਤਸਰ (ਵੀਓਪੀ ਬਿਊਰੋ):-ਬੀਐਸ ਐਨ ਐਲ ਦੀ ਐਡਵਾਈਜ਼ਰੀ ਕਮੇਟੀ ਦਾ ਮੈਂਬਰ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੂੰ ਕੀਤਾ ਗਿਆ ਨਿਯੁਕਤ ਗੱਲਬਾਤ ਕਰਦੇ ਹੋਏ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਬੀਐਸਐਨਐਲ ਦੀ ਕਮੇਟੀ ਵਿੱਚ ਮੈਨੂੰ ਮੈਂਬਰ ਚੁਣਿਆ ਗਿਆ ਹੈ ।

ਮੈਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਬੀਐਸਐਨਐਲ ਨੂੰ ਹੋਰ ਬੁਲੰਦੀਆਂ ਤੇ ਪਹੁੰਚਾਉਣ ਲਈ ਆਪਣਾ ਯੋਗਦਾਨ ਪਾਵਾਂਗਾ ਤੇ ਮੈਂ ਲੋਕਾਂ ਨੂੰ ਵੀ ਬੇਨਤੀ ਕਰਦਾ ਹਾਂ ਕਿ ਬੀਐਸਐਨਐਲ ਪੁਰਾਣੀ ਤੇ ਭਰੋਸੇ ਮੰਦ ਕੰਪਨੀ ਹੈ।

ਜਿਸ ਨੂੰ ਅਸੀਂ ਸਭ ਚੰਗੀ ਤਰ੍ਹਾਂ ਜਾਣਦੇ ਹਾਂ ਤੇ ਇਸ ਨਾਲ ਸਾਡੇ ਦਿਲ ਦੀਆਂ ਭਾਵਨਾਵਾਂ ਵੀ ਜੁੜੀਆਂ ਹੋਈਆਂ ਹਨ ਉਹਨਾਂ ਕਿਹਾ ਕਿ ਬੀਐਸਐਨਐਲ ਦੀਆਂ ਬਹੁਤ ਸਾਰੀਆਂ ਸਕੀਮਾਂ ਆਉਂਦੀਆਂ ਨੇ ਤੇ ਬਹੁਤ ਸਾਰੇ ਲੋਕਾਂ ਨੂੰ ਬੈਨੀਫਿਟ ਮਿਲ ਸਕਦੇ ਨੇ ਇਸ ਕਰਕੇ ਸਾਨੂੰ ਬੀਐਸਐਨ ਨਾਲ ਜੁੜਨਾ ਚਾਹੀਦਾ ਹੈ ।

ਆਖਰ ਵਿੱਚ ਉਹਨਾਂ ਨੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਬੀਐਸਐਨਐਲ ਦੀ ਸਮੁੱਚੀ ਟੀਮ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਜਿਨਾਂ ਨੇ ਉਹਨਾਂ ਨੂੰ ਇਹ ਮਾਣ ਬਖਸ਼ਿਆ

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments