ਬੰਗਾ ‘ਚ ਵੱਡਾ ਸੜਕ ਹਾ*ਦਸਾ, ਫਲਾਈਓਵਰ ਤੋਂ ਹੇਠਾਂ ਡਿੱਗੀ ਟੂਰਿਸਟ ਬੱਸ; 3 ਦੀ ਮੌ%ਤ
ਨਵਾਂਸ਼ਹਿਰ (ਵੀਓਪੀ ਬਿਊਰੋ) ਬੰਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬੰਗਾ ਵਿੱਚ ਸੋਮਵਾਰ ਸਵੇਰੇ ਕਰੀਬ 5 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਟੂਰਿਸਟ ਬੱਸ ਫਲਾਈਓਵਰ ਤੋਂ ਹੇਠਾਂ ਜਾ ਡਿੱਗੀ। ਹਾਦਸੇ ਵਿੱਚ ਕੰਡਕਟਰ ਸਮੇਤ ਤਿੰਨ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਮ੍ਰਿਤਕਾਂ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਯਾਨੀ ਐਲਪੀਯੂ ਦੀ ਇੱਕ ਵਿਦਿਆਰਥਣ ਵੀ ਸ਼ਾਮਲ ਦੱਸੀ ਜਾ ਰਹੀ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਹੇਠਾਂ ਡਿੱਗਦੇ ਹੀ ਮੌਕੇ ‘ਤੇ ਹਫੜਾ-ਦਫੜੀ ਅਤੇ ਚੀਖ-ਪੁਕਾਰ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕਈ ਵਿਦਿਆਰਥੀ ਵੀ ਸਵਾਰ ਸਨ।
RELATED ARTICLES







