ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਵਰਕਰਾਂ ’ਚ ਨਵਾਂ ਜੋਸ਼, ਹਰ ਪਾਸੇ ਖ਼ੁਸ਼ੀ ਦੀ ਲਹਿਰ : ਡੈਨੀ ਬੰਡਾਲਾ ਕਾਰਜਕਾਰੀ ਪ੍ਰਧਾਨ
ਜੰਡਿਆਲਾ ਗੁਰੂ :(ਵਰਿੰਦਰ ਸਿੰਘ ਮਲਹੋਤਰਾ) :-ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ, ਖ਼ੁਸ਼ੀ ਅਤੇ ਜੋਸ਼ ਦੇਖਣ ਨੂੰ ਮਿਲੇਗਾ।
ਉਹਨਾਂ ਕਿਹਾ ਕਿ ਸਰਦਾਰ ਪਰਗਟ ਸਿੰਘ ਪਹਿਲਾਂ ਵੀ ਹਾਕੀ ਟੀਮ ਦੇ ਕਪਤਾਨ ਰਹੇ ਹਨ ਅਤੇ ਉਹਨਾਂ ਨੇ ਬਾਖੂਬੀ ਕਪਤਾਨੀ ਨਿਭਾਈ ਸੀ ਅਤੇ ਪੁਰਸਕਾਰ ਜਿੱਤੇ ਸਨ ਹੁਣ ਵੀ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਪਤਾਨ ਬਣੇ ਹਨ ਅਤੇ ਬਾਖੂਬੀ ਡਿਊਟੀ ਨਿਭਾਉਂਦੇ ਹੋਏ 2027 ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ
ਉਹਨਾਂ ਕਿਹਾ ਕਿ
RELATED ARTICLES







