ਹਾਈ ਕੋਰਟ ਦੇ CBI ਜਾਂਚ ਦੇ ਹੁਕਮਾਂ ’ਤੇ ਮਾਨ ਸਰਕਾਰ ਨੂੰ ਘੇਰਿਆ
ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਨੂੰ ਲੈ ਕੇ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧਾ ਜਵਾਬ ਮੰਗਦਿਆਂ ਪੁੱਛਿਆ ਕਿ CMO ਨਾਲ ਜੁੜੇ ਵਿਅਕਤੀਆਂ ਅਤੇ ਉੱਚ ਅਧਿਕਾਰੀਆਂ ’ਤੇ ਲੱਗੇ ਕਥਿਤ ਦੋਸ਼ਾਂ ਬਾਰੇ ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਹੋਈ? ED ਵੱਲੋਂ ਕਥਿਤ ਤੌਰ ’ਤੇ ਭੇਜੇ ਪੱਤਰਾਂ ਤੋਂ ਬਾਅਦ ਵੀ ਕਾਰਵਾਈ ਕਿਉਂ ਨਹੀਂ ਕੀਤੀ ਗਈ?
RELATED ARTICLES







