ਲੁਧਿਆਣਾ ’ਚ 14 ਸਾਲਾ ਹੈਂਡਬਾਲ ਖਿਡਾਰਨ ਦੀ ਦਰਦਨਾਕ ਮੌ$ਤ, ਹਾਦਸੇ ਦੀ CCTV ਫੁਟੇਜ ਆਈ ਸਾਹਮਣੇ
ਲੁਧਿਆਣਾ (ਵੀਓਪੀ ਬਿਊਰੋ) ਹੈਬੋਵਾਲ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 14 ਸਾਲਾ ਹੈਂਡਬਾਲ ਖਿਡਾਰਨ ਅੰਸ਼ਿਕਾ ਦੀ ਮੌਤ ਹੋ ਗਈ। ਹਾਦਸੇ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਾਦਸੇ ਦੀ ਪੂਰੀ ਘਟਨਾ ਕੈਦ ਹੋਈ ਦੱਸੀ ਜਾ ਰਹੀ ਹੈ।
ਇਸ ਦੌਰਾਨ ਸਾਹਮਣੇ ਤੋਂ ਇੱਕ ਹੋਰ ਐਕਟਿਵਾ ਆ ਗਈ, ਜਦਕਿ ਨਾਲ ਹੀ ਇੱਟਾਂ ਨਾਲ ਲੱਦੀ ਇੱਕ ਟਰਾਲੀ ਵੀ ਲੰਘ ਰਹੀ ਸੀ। ਹਾਦਸੇ ਤੋਂ ਬਚਣ ਦੀ ਕੋਸ਼ਿਸ਼ ਵਿੱਚ ਐਕਟਿਵਾ ਚਾਲਕ ਨੇ ਅਚਾਨਕ ਬ੍ਰੇਕ ਲਗਾਈ, ਜਿਸ ਕਾਰਨ ਐਕਟਿਵਾ ਫਿਸਲ ਗਈ ਅਤੇ ਤਿੰਨੇ ਸੜਕ ’ਤੇ ਡਿੱਗ ਪਏ।
RELATED ARTICLES







