Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
August
16
ਜਸਰਾਜ ਸਿੰਘ ਹੱਲਣ ਸਣੇ ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ਨੂੰ ਅਫਗਾਨਿਸਤਾਨ ਵਿਚ ਫਸੇ ਲੋਕਾਂ ਬਾਰੇ ਘੇਰਿਆ
Latest News
National
Punjab
ਜਸਰਾਜ ਸਿੰਘ ਹੱਲਣ ਸਣੇ ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ਨੂੰ ਅਫਗਾਨਿਸਤਾਨ ਵਿਚ ਫਸੇ ਲੋਕਾਂ ਬਾਰੇ ਘੇਰਿਆ
August 16, 2022
editor
ਜਸਰਾਜ ਸਿੰਘ ਹੱਲਣ ਸਣੇ ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ਨੂੰ ਅਫਗਾਨਿਸਤਾਨ ਵਿਚ ਫਸੇ ਲੋਕਾਂ ਬਾਰੇ ਘੇਰਿਆ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):-ਅਫ਼ਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਹੋਏ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਜਸਰਾਜ ਸਿੰਘ ਹੱਲਣ ਸਣੇ ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ’ਤੇ ਅਫਗਾਨਿਸਤਾਨ ਵਿਚ ਫਸੇ ਹੋਏ ਲੋਕਾਂ ਬਾਰੇ ਜਮ ਕੇ ਨਿਸ਼ਾਨੇ ਸਾਧੇ ਹਨ ਤੇ ਨਾਲ ਹੀ ਉਨ੍ਹਾਂ ਵਲੋਂ ਮੌਜੂਦਾ ਸਰਕਾਰ ਤੇ ਵਾਅਦੇ ਤੋਂ ਭੱਜਣ ਦਾ ਦੋਸ਼ ਲਾਇਆ ਹੈ । ਮੀਡਿਆਈ ਖ਼ਬਰ ਮੁਤਾਬਿਕ ਵਿਰੋਧੀ ਧਿਰ ਦੇ ਐਮਪੀਜ਼ ਨੇ ਕਿਹਾ ਕਿ ਟਰੂਡੋ ਸਰਕਾਰ ਨੇ ਅਫ਼ਗਾਨਿਸਤਾਨ ਵਿੱਚ ਫਸੇ ਦੁਭਾਸ਼ੀਆਂ ਤੇ ਹੋਰ ਲੋਕਾਂ ਨੂੰ ਕੈਨੇਡਾ ਲਿਆਉਣ ਦਾ ਵਾਅਦਾ ਕੀਤਾ ਸੀ, ਪਰ ਹੁਣ ਉਹ ਇਸ ਤੋਂ ਮੁਕਰ ਰਹੀ ਹੈ। ਉਨ੍ਹਾਂ ਸਰਕਾਰ ਨੂੰ ਯਾਦ ਦੀਵਾਇਆ ਕਿ ਇੱਕ ਸਾਲ ਪਹਿਲਾਂ ਜਦੋਂ ਅਫ਼ਗਾਨਿਸਤਾਨ ’ਤੇ ਤਾਲਿਬਾਨੀਆਂ ਦਾ ਕਬਜ਼ਾ ਹੋਇਆ, ਉਸ ਵੇਲੇ ਕੈਨੇਡਾ ਸਰਕਾਰ ਨੇ ਉੱਥੇ ਫਸੇ ਦੁਭਾਸ਼ੀਆਂ ਤੇ ਨਾਟੋ ਮਿਸ਼ਨ ਦੌਰਾਨ ਕੈਨੇਡੀਅਨ ਫੌਜੀਆਂ ਦੀ ਮਦਦ ਕਰਨ ਵਾਲੇ ਹੋਰ ਅਫ਼ਗਾਨੀਆਂ ਨੂੰ ਆਪਣੇ ਦੇਸ਼ ਵਿੱਚ ਪਨਾਹ ਦੇਣ ਦਾ ਵਾਅਦਾ ਕੀਤਾ ਸੀ।
ਕਾਫ਼ੀ ਅਫ਼ਗਾਨੀ ਇਸ ਮੁਹਿੰਮ ਤਹਿਤ ਕੈਨੇਡਾ ਪਹੁੰਚ ਵੀ ਗਏ, ਪਰ ਹੁਣ ਵੀ ਬਹੁਤ ਸਾਰੇ ਲੋਕ ਉੱਥੇ ਫਸੇ ਹੋਏ ਨੇ, ਸਰਕਾਰ ਉਨ੍ਹਾਂ ਬਾਰੇ ਕਿ ਕਰ ਰਹੀ ਹੈ ਇਸ ਬਾਰੇ ਜਨਤਾ ਨੂੰ ਜੁਆਬ ਦੇਣਾ ਚਾਹੀਦਾ ਹੈ ।
Post navigation
ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਸ.ਬਿਕਰਮ ਸਿੰਘ ਮਜੀਠੀਆ ਦਾ ਜੋਰਦਾਰ ਸਵਾਗਤ
ਵਹੀਲ ਓ ਸਿਟੀ ਅਤੇ ਐਂਟੀ ਕ੍ਰਾਈਮ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਰੈਲੀ ਕੱਢੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us