ਚੰਡੀਗੜ੍ਹ ਪੁਲਿਸ ਵਿੱਚ ਕਾਂਸਟੇਬਲ ਦੀਆਂ 953 ਅਸਾਮੀਆਂ ਲਈ ਜਲਦੀ ਭਰਤੀ ,ਭਰਤੀਆਂ 31 ਮਾਰਚ, 2023 ਤੋਂ ਪਹਿਲਾਂ ਹੋਣ ਦੀ ਉਮੀਦ

ਚੰਡੀਗੜ੍ਹ ਪੁਲਿਸ ਵਿੱਚ ਕਾਂਸਟੇਬਲ ਦੀਆਂ 953 ਅਸਾਮੀਆਂ ਲਈ ਜਲਦੀ ਭਰਤੀ ,ਭਰਤੀਆਂ 31 ਮਾਰਚ, 2023 ਤੋਂ ਪਹਿਲਾਂ ਹੋਣ ਦੀ ਉਮੀਦ

ਪੁਲਿਸ ਵਿਭਾਗ ਵਿੱਚ ਨੌਕਰੀ ਦੀ ਤਲਾਸ਼ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਚੰਡੀਗੜ੍ਹ ਪੁਲਿਸ ਨੇ ਪੁਲਿਸ ਵਿਭਾਗ ਵਿੱਚ 953 ਨਵੇਂ ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਇਸ ਭਰਤੀ ਸੰਬੰਧੀ ਦੇਸ਼ ਭਰ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ। ਇਹ ਭਰਤੀਆਂ 31 ਮਾਰਚ, 2023 ਤੋਂ ਪਹਿਲਾਂ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਸ ਭਰਤੀ ਸਬੰਧੀ ਨੋਟੀਫਿਕੇਸ਼ਨ ਵੀ ਜਲਦ ਹੀ ਜਾਰੀ ਕੀਤਾ ਜਾ ਸਕਦਾ ਹੈ।

ਹਾਲ ਹੀ ਵਿੱਚ ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਨੇ ਸੈਕਟਰ 26 ਦੀ ਪੁਲੀਸ ਲਾਈਨ ਵਿੱਚ ਹੋਈ ਰੇਜ਼ਿੰਗ ਡੇਅ ਪਰੇਡ ਵਿੱਚ ਵਿਭਾਗ ਵਿੱਚ ਕਾਂਸਟੇਬਲਾਂ ਦੀ ਭਰਤੀ ਦਾ ਐਲਾਨ ਕੀਤਾ ਸੀ। ਹੁਣ ਵਿਭਾਗ ਵਿੱਚ ਕਾਂਸਟੇਬਲਾਂ ਦੀ ਭਰਤੀ ਸਬੰਧੀ ਜਲਦੀ ਹੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਨੇ ਸੈਕਟਰ 26 ਦੀ ਪੁਲੀਸ ਲਾਈਨ ਵਿੱਚ ਹੋਈ ਰੇਜ਼ਿੰਗ ਡੇਅ ਪਰੇਡ ਵਿੱਚ ਵਿਭਾਗ ਵਿੱਚ ਕਾਂਸਟੇਬਲਾਂ ਦੀ ਭਰਤੀ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਯੂਟੀ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਇਸ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਆਪਣੀ ਸਹਿਮਤੀ ਦਿੱਤੀ ਹੈ। ਹੁਣ ਵਿਭਾਗ ਵਿੱਚ ਕਾਂਸਟੇਬਲਾਂ ਦੀ ਭਰਤੀ ਸਬੰਧੀ ਜਲਦੀ ਹੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਕੁੱਲ ਅਸਾਮੀਆਂ:
ASI ਕੁੱਲ ਦੀਆਂ 49 ਅਸਾਮੀਆਂ,27 ਅਸਾਮੀਆਂ ਨੋਜਵਾਨਾਂ ਲਈ, 16 ਔਰਤਾਂ ਲਈ ਅਤੇ 6 ਅਸਾਮੀਆਂ ਸਾਬਕਾ ਸੈਨਿਕਾਂ ਲਈ।

ਉਮਰ ਹੱਦ:
18 ਤੋਂ 25 ਸਾਲ ਦੀ ਉਮਰ ਦੇ ਨੌਜਵਾਨਾਂ ਅਤੇ ਔਰਤਾਂ ਅਪਲਾਈ ਕਰ ਸਕਦੀਆਂ ਹਨ। ਸਰਕਾਰੀ ਨਿਯਮਾਂ ਦੇ ਤਹਿਤ, ਉਮਰ ਸੀਮਾ ਵਿੱਚ OBC ਲਈ 3 ਸਾਲ ਅਤੇ SC/ST ਲਈ 5 ਸਾਲ ਦੀ ਛੋਟ ਦਿੱਤੀ ਗਈ ਹੈ।ਇਸ ਤੋਂ ਇਲਾਵਾ 49 ਅਸਾਮੀਆਂ ਵਿੱਚੋਂ 27 ਅਸਾਮੀਆਂ ਨੋਜਵਾਨਾਂ ਲਈ, 16 ਔਰਤਾਂ ਲਈ ਅਤੇ 6 ਅਸਾਮੀਆਂ ਸਾਬਕਾ ਸੈਨਿਕਾਂ ਲਈ ਰਾਖਵੀਆਂ ਹਨ। 12 ਸਾਲਾਂ ਬਾਅਦ ਚੰਡੀਗੜ੍ਹ ਪੁਲਿਸ ਵਿੱਚ ASIਦੇ ਅਹੁਦੇ ਲਈ ਭਰਤੀ ਹੋ ਰਹੀ ਹੈ। 2009 ਵਿੱਚ ਇਨ੍ਹਾਂ ਅਸਾਮੀਆਂ ਦਾ ਨੋਟੀਫਿਕੇਸ਼ਨ ਆਇਆਂ ਸੀ।

ਜਿਆਦਾ ਜਾਣਕਾਰੀ ਲਈ ਚੰਡੀਗੜ੍ਹ ਪੁਲਿਸ ਦੀ ਵੈਬਸਾਈਟ ਤੇ ਲੋਗ ਇਨ ਕਰ ਸਕਦੇ ਹੋ।

http://chandigarhpolice.gov.in/asi-recruitment-2022.html

error: Content is protected !!